Monday 20 June 2011

True love

ਸੱਚੀ ਮੁਹੱਬਤ ਬੇਜੁਬਾਨ ਹੁੰਦੀ ਹੈ ,

ਇਹ ਤਾਂ ਅੱਖਾਂ ਨਾਲ ਬਿਆਨ ਹੁੰਦੀ ਹੈ,

ਮੁਹੱਬਤ ਵਿੱਚ ਦਰਦ ਮਿਲੇ ਤਾਂ ਕੀ ਹੋਇਆ ,

ਦੁੱਖ ਦਰਦ ਵਿਚ ਹੀ ਆਪਣੇ ਪਰਾਏ ਦੀ ਪਹਿਚਾਨ ਹੁੰਦੀ ਹੈ..

No comments:

Post a Comment